All India Radio Jalandhar Punjabi news bulletin, 20 Oct 2026 13:10 20 Oct 2026 13:10 ਅਮਿਤ ਸ਼ਾਹ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਬਟਾਲਾ ਪਹੁੰਚੇ ਅਤੇ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੂੰ ਹਾਲ ਹੀ ਵਿੱਚ ਨਸ਼ਾ ਤਸਕਰਾਂ ਵੱਲੋਂ ਕਥਿਤ ਤੌਰ 'ਤੇ ਮਾਰ ਦਿੱਤਾ ਗਿਆ ਸੀ ਗ੍ਰਹਿ ਮੰਤਰੀ ਪੰਜਾਬ ਦੇ ਇੱਕ ਦੋ ਦਿਨ ਦੇ ਦੌਰੇ 'ਤੇ ਨੇ ਜਿੱਥੇ ਉਹ ਉਹਨਾਂ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ ਜਿਨ੍ਹਾਂ ਨੇ ਹਾਲ… Original: All India Radio Jalandhar