All India Radio Punjabi Punjabi news bulletin, 20 Oct 2026 08:30 20 Oct 2026 08:30 ਨਮਸਕਾਰਣੀ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਹੋ ਗਿਆ ਵਿਦੇਸ਼ ਮੰਤਰੀ ਡਾ ਐਸ ਜੈਸ਼ੰਕਰ ਅੱਜ ਮੁੰਬਈ ਵਿਚ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੁਬਿਓ ਅਤੇ ਸੰਯੁਕਤ ਅਰਬ ਅਮਿਰਾਤ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਹਾਇਨ ਨਾਲ ਗੱਲਬਾਤ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ ਚ ਹੋਣਗੇ ਉਹ… Original: All India Radio Punjabi